*ਟਰੇਡ ਯੂਨੀਅਨ ਆਗੂਆਂ ਵਲੋਂ 10 ਸਤੰਬਰ ਨੂੰ ਸ਼ਾਹਕੋਟ ਵਿੱਚ ਮੁਜ਼ਾਹਰਾ*

ਲੋਹੀਆਂ 31 ਅਗਸਤ( ਰਾਜੀਵ ਕੁਮਾਰ ਬੱਬੂ) ਪੁਲਿਸ ਵੱਲੋਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਟਰੇਡ ਯੂਨੀਅਨ ਆਗੂਆਂ ਵਿਰੁੱਧ ਲੋਹੀਆਂ ਪੁਲਿਸ ਵੱਲੋਂ ਦਰਜ ਕੀਤੇ ਗਏ 10 ਸਤੰਬਰ ਨੂੰ ਸ਼ਾਹਕੋਟ ਵਿੱਚ ਮੁਜ਼ਾਰਾ ਕਰਨ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਅੱਜ ਇੱਥੇ ਹੋਈ ਕਿਸਾਨਾਂ, ਮਜ਼ਦੂਰਾਂ, ਟ੍ਰੇਡ ਯੂਨੀਅਨ ਅਤੇ ਨੌਜਵਾਨ ਜਥੇਬੰਦੀਆਂ ਦੇ ਆਗੂਆ ਦੀ ਹੋਈ ਸਾਂਝੀ ਮੀਟਿੰਗ ਵਿੱਚ ਲਿਆ […]

Continue Reading

*ਭਾਈ ਕਾਨ੍ਹ ਸਿੰਘ ਨਾਭਾ ਦੇ ਮਹਾਨ ਕੋਸ਼ ਦੀ ਬੇਅਦਬੀ: ਪੰਜਾਬੀ ਯੂਨੀਵਰਸਿਟੀ ਦੀ ਸਿੱਖ ਵਿਰੋਧੀ ਮਾਨਸਿਕਤਾ-ਖਾਲਸਾ*

ਜਲੰਧਰ (ਜਸਪਾਲ ਕੈਂਥ)-ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ, ਸੂਬਾ ਪ੍ਰਧਾਨ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਚ ਬੈਠੇ ਸਿਖ ਵਿਰੋਧੀ ,ਕੁਝ ਖਬੇ ਪਖੀ ਗਿਰੋਹਾਂ ਨੇ ਮਹਾਨ ਕੋਸ਼ ਤੇ ਸਿਖ ਵਿਰਾਸਤੀ ਸਾਹਿਤਕ ਤੇ ਇਤਿਹਾਸਕ ਖਜਾਨੇ ਨੂੰ ਤਬਾਹ ਤੇ ਸਿੱਖ ਕੌਮ ਦੀ ਅਮੋਲਕ ਵਿਰਾਸਤ ਨੂੰ ਤਬਾਹ ਕਰਨ ਦੀਆਂ ਸਾਜ਼ਿਸ਼ਾਂ ਬੁਣੀਆਂ ਜਾ ਰਹੀਆਂ ਹਨ। ਇਸ ਬਾਰੇ […]

Continue Reading

*ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸੇਵਾ: ਹੜ੍ਹ ਪੀੜਤਾਂ ਨੂੰ ਰਾਹਤ ਅਤੇ ਬਚਾਅ ਲਈ ਉਦਮ ਕੀਤਾ , ਕਿਸਾਨਾਂ ਦੀਆਂ ਫਸਲਾਂ ਤਬਾਹ, ਆਰਥਿਕਤਾ ’ਤੇ ਸੰਕਟ: ਸਰਕਾਰੀ ਤੁਰੰਤ ਕਦਮ ਚੁਕੇ-ਖਾਲਸਾ*

ਜਲੰਧਰ (ਜਸਪਾਲ ਕੈਂਥ)- ਪਿਛਲੇ ਕੁੱਝ ਦਿਨਾਂ ਤੋਂ ਰਾਵੀ ਅਤੇ ਸਤਲੁਜ ਨਦੀਆਂ ਦੇ ਬੰਨ੍ਹ ਟੁੱਟਣ ਕਰਕੇ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਵੱਡੀ ਤਬਾਹੀ ਮਚੀ ਹੋਈ ਹੈ। ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ। ਲਗਾਤਾਰ ਵੱਸ ਰਹੀ ਬਾਰਿਸ਼ ਨੇ ਪੰਜਾਬ ਨੂੰ ਇੱਕ ਵੱਡੇ ਸਮੁੰਦਰ ਵਾਂਗ ਬਣਾ ਦਿੱਤਾ ਹੈ। ਰਣਜੀਤ ਸਾਗਰ ਡੈੱਮ, ਭਾਖੜਾ ਅਤੇ […]

Continue Reading

*ਯੂਕੇ ਦੇ ਸੰਸਦ ਮੈਂਬਰ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਐਨਆਰਆਈ ਮੰਤਰੀ ਅਰੋੜਾ ਨਾਲ ਮੁਲਾਕਾਤ ਦੌਰਾਨ ਕੀਤੀ ਚਰਚਾ*

ਜਲੰਧਰ 22 ਅਗਸਤ, (ਜਸਪਾਲ ਕੈਂਥ)- – ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਸੰਜੀਵ ਅਰੋੜਾ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲੇ ਪੰਜਾਬ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵਾਂ ਦਾ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਪਰਮਜੀਤ ਸਿੰਘ ਰਾਏਪੁਰ, ਮੈਂਬਰ ਐਸਜੀਪੀਸੀ ਕਾਰਜਕਾਰੀ ਕਮੇਟੀ ਅਤੇ ਸਾਬਕਾ ਚੇਅਰਮੈਨ ਜਲੰਧਰ ਸੁਧਾਰ ਟਰੱਸਟ ਨੇ […]

Continue Reading

*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ‘ਭਵਿੱਖ ਦੇ ਅਧਿਆਪਕਾਂ’ ਨੇ ਫ਼ੈਲਾਈ ਉੱਤਮਤਾ ਦੀ ਚਮਕ”*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਜੀ ਐਨ ਡੀ ਯੂ ਬੀ.ਐੱਡ. ਸਮੈਸਟਰ ਚੌਥਾ ਪ੍ਰੀਖਿਆ (ਮਈ 2025) ਦੇ ਨਤੀਜਿਆਂ ਵਿੱਚ 100% ਪਹਿਲਾ ਦਰਜਾ ਪ੍ਰਾਪਤ ਕੀਤਾ। 65 ਪ੍ਰਤੀਸ਼ਤ ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਪ੍ਰਾਪਤ ਕੀਤਾ ਅਤੇ ਬਾਰਾਂ ਵਿਦਿਆਰਥੀ-ਅਧਿਆਪਕਾਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਕੋਮਲ ਵਰਮਾ ਨੇ 8.60 ਐਸਜੀਪੀਏ ਨਾਲ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, […]

Continue Reading

*ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵੱਲੋਂ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਭਾਈ ਮਰਦਾਨਾ ਅਵਾਰਡ ਨਾਲ ਸਨਮਾਨ*

ਜਲੰਧਰ (ਜਸਪਾਲ ਕੈਂਥ)-ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਗੁਰਮਤਿ ਸੰਗੀਤ ਦੇ ਮਾਹਿਰ ਅਤੇ ਸ੍ਰੀਰਾਗਾਂ ਦੇ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਭਾਈ ਮਰਦਾਨਾ ਅਵਾਰਡ ਨਾਲ ਸਨਮਾਨਿਤ ਕਰਕੇ ਉਨ੍ਹਾਂ ਦੀਆਂ ਗੁਰਮਤਿ ਸੰਗੀਤ ਦੇ ਖੇਤਰ ਵਿੱਚ ਅਣਮੁੱਲੀਆਂ ਸੇਵਾਵਾਂ ਨੂੰ ਸਤਿਕਾਰਿਆ ਹੈ। ਇਸ ਮੌਕੇ ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਥਕ ਸਖਸ਼ੀਅਤਾਂ ਕਮਲਜੀਤ ਸਿੰਘ […]

Continue Reading

*ਲੱਧੇਵਾਲੀ ਵਿਖੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਕੱਟੀ ਨਜਾਇਜ਼ ਕਲੋਨੀ*

ਜਲੰਧਰ (ਜਸਪਾਲ ਕੈਂਥ)- ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗ ਪਏ ਤਾਂ ਉਸ ਖੇਤ ਦਾ ਕੀ ਬਣੇਗਾ ਇਹ ਕਹਾਵਤ ਜਲੰਧਰ ਦੇ ਆਮ ਆਦਮੀ ਪਾਰਟੀ ਦੇ ਲੀਡਰ ਤੇ ਢੁਕਦੀ ਹੈ ਜਿਸਨੇ ਵੱਲੋਂ ਲੱਧੇਵਾਲੀ ਸੈਕਟਰ 5, ਬੈਕ ਸਾਈਡ ਕ੍ਰਿਸ਼ਨਾ ਸਵੀਟ ਸ਼ਾਪ ਵਿਖੇ ਇੱਕ ਨਜਾਇਜ਼ ਕਲੋਨੀ ਕੱਟੀ ਹੈ। ਜਿਸ ਨੂੰ ਜਲੰਧਰ ਡਿਵੈਲਪਮੈਂਟ ਅਥੋਰਟੀ ਵੱਲੋਂ Show Cause ਨੋਟਿਸ ਜਾਰੀ […]

Continue Reading

*ਗੁਜਰਾਲ ਨਗਰ ਵਿਖੇ ਲੋਲੀਪੋਪ ਵਾਲੇ ਦੁਕਾਨਦਾਰ ਨੇ ਨਜਾਇਜ਼ ਦੁਕਾਨਾਂ ਬਣਾ ਕੇ ਸਰਕਾਰ ਦੇ ਹੱਥ ਫੜਾਇਆ “ਲੋਲੀਪੋਪ”*

ਜਲੰਧਰ (ਜਸਪਾਲ ਕੈਂਥ)-ਸਥਾਨਕ ਇਲਾਕਾ ਗੁਜਰਾਲ ਨਗਰ ਵਿਖੇ ਇੱਕ ਦੁਕਾਨਦਾਰ ਨੇ ਪੰਜਾਬ ਸਰਕਾਰ ਨੂੰ ਦੋ ਨਜਾਇਜ਼ ਦੁਕਾਨਾਂ ਬਣਾਵੇ ਦਾ ਚੂਨਾ ਲਗਾ ਦਿੱਤਾ ਹੈ। ਇਹ ਦੁਕਾਨਾਂ ਘੁੰਗਟ ਵਿੱਚ ਲੁਕੋ ਕੇ ਬਣਾਈਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੁਕਾਨਦਾਰ ਦੀ ਇਹਨਾਂ ਦੁਕਾਨਾਂ ਦੇ ਨਜਦੀਕ ਹੀ ਇੱਕ ਲੋਲੀਪੋਪ ਨਾਮਕ ਦੁਕਾਨ ਹੈ ਜਿੱਥੇ ਸਕੂਲੀ ਵਰਦੀਆਂ ਦਾ ਕੰਮ […]

Continue Reading