*ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਮਨਾਇਆ ਕਰਵਾਚੌਥ ਦਾ ਤਿਉਹਾਰ*

ਜਲੰਧਰ (ਜਸਪਾਲ ਕੈਂਥ)-ਇਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ ਦੇ ਕਲਚਰਲ ਕਲੱਬ ਵੱਲੋਂ ‘ਏਕ ਭਾਰਤ ਸ੍ਰੇਸ਼ਠ ਭਾਰਤ’ ਵਿਸ਼ੇ ’ਤੇ ਮਹਿੰਦੀ ਡਿਜ਼ਾਈਨ ਅਤੇ ਨੇਲ ਆਰਟ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਪ੍ਰਤੀਕਾਤਮਕ ਪਰੰਪਰਾਗਤ ਡਿਜ਼ਾਈਨਾਂ ਨੂੰ ਮੁੜ ਸੁਰਜੀਤ ਕਰਨਾ ਅਤੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਰੀਤੀ-ਰਿਵਾਜਾਂ ਨੂੰ ਪ੍ਰਦਰਸ਼ਿਤ ਕਰਨਾ ਹੈ, ਇਸ ਤਰ੍ਹਾਂ ਵਿਦਿਆਰਥੀਆਂ ਨੂੰ […]

Continue Reading

*ਦਿਸ਼ਾ – ਐਨ ਇਨੀਸ਼ਿਏਟਿਵ’ ਦੇ ਤਹਿਤ ‘ਵਰਲਡ ਸਾਈਟ ਡੇ’ ਦੇ ਮੌਕੇ ‘ਤੇ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਅਤੇ ਜਾਗਰੂਕਤਾ ਮੁਹਿੰਮ ਦਾ ਕੀਤਾ ਗਿਆ ਆਯੋਜਨ*

ਜਲੰਧਰ (ਜਸਪਾਲ ਕੈਂਥ)-ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰਸਟ ਦੀ ‘ਦਿਸ਼ਾ – ਐਨ  ਇਨੀਸ਼ਿਏਟਿਵ’ ਦੇ ਤਹਿਤ ‘ਲਵ ਯੂਵਰ ਆਇਜ਼’ ਨਾਮਕ ਜਾਗਰੂਕਤਾ ਮੁਹਿੰਮ ‘ਵਰਲਡ ਸਾਈਟ ਡੇ’ ਮਨਾਉਣ ਲਈ ਸ਼ੁਰੂ ਕੀਤੀ ਗਈ। ਇਸ ਮੁਹਿੰਮ  ਵਜੋਂ ਅੱਖਾਂ ਦੀ ਸਿਹਤ , ਬਚਾਵ ਅਤੇ ਦੇਖਭਾਲ ਦੇ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਅਤੇ ਜਾਗਰੂਕਤਾ ਸੈਸ਼ਨ ਆਯੋਜਿਤ ਕੀਤੇ […]

Continue Reading

*ਬਸਪਾ ਦੀ ‘ਤਖਤ ਬਦਲ ਦਿਓ-ਤਾਜ ਬਦਲ ਦਿਓ’ ਮਹਾਰੈਲੀ ’ਚ ਲੋਕਾਂ ਦਾ ਹੜ੍ਹ ਆਇਆ*

ਜਲੰਧਰ (ਜਸਪਾਲ ਕੈਂਥ)- ਬਸਪਾ ਸੰਸਥਾਪਕ ਸਾਹਿਬ ਕਾਂਸ਼ੀਰਾਮ ਜੀ ਦੇ ਪਰਿਨਿਰਵਾਣ ਦਿਵਸ ’ਤੇ ਅੱਜ ਵੀਰਵਾਰ ਨੂੰ ਫਿਲੌਰ ਵਿਖੇ ਪਾਰਟੀ ਵੱਲੋਂ ਸੂਬਾ ਪੱਧਰੀ ਮਹਾਰੈਲੀ ਕੀਤੀ ਗਈ, ਜਿਸ ’ਚ ਲੋਕਾਂ ਦਾ ਹੜ੍ਹ ਆ ਗਿਆ। ‘ਤਖਤ ਬਦਲ ਦਿਓ-ਤਾਜ ਬਦਲ ਦਿਓ’ ਦੇ ਬੈਨਰ ਹੇਠ ਹੋਈ ਇਸ ਇਤਿਹਾਸਕ ਰੈਲੀ ਦੌਰਾਨ ਭਾਰੀ ਇਕੱਠ ਵਿਚਕਾਰ ਪੰਜਾਬ ’ਚ ਸੱਤਾ ਪਰਿਵਰਤਨ ਦਾ ਸੰਕਲਪ ਲਿਆ ਗਿਆ। […]

Continue Reading

*ਇੰਨੋਸੈਂਟ ਹਾਰਟਸ ਸਕੂਲ ਵਿੱਚ “ਨਸ਼ੇ ਦੇ ਮਾੜੇ ਪ੍ਰਭਾਵ” ਵਿਸ਼ੇ ’ਤੇ ਜਾਗਰੂਕਤਾ ਸੈਸ਼ਨ ਆਯੋਜਿਤ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਰੋਡ ਕੈਂਪਸ ਵਿੱਚ “ਨਸ਼ੇ ਦੇ ਮਾੜੇ ਪ੍ਰਭਾਵ” ਵਿਸ਼ੇ ’ਤੇ ਇੱਕ ਖ਼ਾਸ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸੈਸ਼ਨ ਦਾ ਸੰਚਾਲਨ ਸਥਾਨਕ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਸ੍ਰੀ ਯਾਦਵਿੰਦਰ ਸਿੰਘ ਜੀ ਨੇ ਕੀਤਾ, ਜਿਨ੍ਹਾਂ ਨੂੰ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਦੁਰਪਯੋਗ ਦੇ ਹਾਨੀਕਾਰਕ ਨਤੀਜਿਆਂ ਬਾਰੇ ਜਾਗਰੂਕ ਕੀਤਾ।ਸਕੂਲ ਦੀ […]

Continue Reading