*ਪੰਜਾਬ ’ਚ ਸਰਕਾਰ ਬਦਲੀ, ਪਰ ਲੋਕਾਂ ਦੇ ਹਾਲਾਤ ਨਹੀਂ ਬਦਲੇ : ਕੁਮਾਰੀ ਮਾਇਆਵਤੀ*

ਜਲੰਧਰ/ਚੰਡੀਗੜ੍ਹ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਵੱਲੋਂ ਅੱਜ ਮੰਗਲਵਾਰ ਨੂੰ ਦਿੱਲੀ ਵਿਖੇ ਬਸਪਾ ਦੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਯੂਨਿਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਰਬ ਸਮਾਜ ’ਚ ਪਾਰਟੀ ਦੇ ਆਧਾਰ ਨੂੰ ਵਧਾਉਣ ਸਬੰਧੀ ਦਿੱਤੇ ਗਏ ਨਿਰਦੇਸ਼ਾਂ ਬਾਰੇ ਰਿਪੋਰਟ ਵੀ ਹਾਸਲ ਕੀਤੀ ਅਤੇ […]

Continue Reading

*ਇੰਨੋਸੈਂਟ ਹਾਰਟਸ ਨੇ ਏ.ਸੀ.ਈ ਸਲਾਨਾ ਚੈਂਪੀਅਨ ਐਕਸੀਲੈਂਸ ਅਵਾਰਡਸ 2025 ‘ਚ ਖਿਡਾਰੀਆਂ ਦਾ ਕੀਤਾ ਸਨਮਾਨ*

ਜਲੰਧਰ (ਜਸਪਾਲ ਕੈਂਥ)-ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਤਹਿਤ, ਇੰਨੋਸੈਂਟ ਹਾਰਟਸ ਗਰੁੱਪ ਨੇ ਸਲਾਨਾ ਚੈਂਪੀਅਨ ਐਕਸੀਲੈਂਸ (ਏ ਸੀ ਈ) ਅਵਾਰਡਸ 2025 ਦਾ ਆਯੋਜਨ ਕੀਤਾ, ਜਿਸ ਵਿੱਚ ਪੰਜਾਂ ਸ਼ਾਖਾਵਾਂ — ਗ੍ਰੀਨ ਮਾਡਲ ਟਾਊਨ, ਲੋਹੜਾਂ, ਨੂਰਪੁਰ ਰੋਡ, ਕੈਂਟ.-ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ — ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਅੰਤਰਰਾਸ਼ਟਰੀ, ਰਾਸ਼ਟਰੀ, ਰਾਜ ਅਤੇ ਜ਼ਿਲ੍ਹਾ ਪੱਧਰ […]

Continue Reading

*ਝੂਠੇ ਪਰਚਿਆਂ ਤੇ ਨਜਾਇਜ਼ ਗ੍ਰਿਫ਼ਤਾਰੀਆਂ ਦੇ ਵਿਰੋਧ ‘ਚ ਬਸਪਾ ਦਾ ਆਪ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ ਪ੍ਰਦਰਸ਼ਨ*

ਜਲੰਧਰ (ਜਸਪਾਲ ਕੈਂਥ)-ਵਿਧਾਨਸਭਾ ਹਲਕਾ ਕਰਤਾਰਪੁਰ ਵਿੱਚ ਆਪ ਸਰਕਾਰ ਦੇ ਰਾਜ ਵਿੱਚ ਪੁਲਿਸ ਵੱਲੋਂ ਲੋਕਾਂ ‘ਤੇ ਦਰਜ ਕੀਤੇ ਜਾ ਰਹੇ ਝੂਠੇ ਪਰਚਿਆਂ, ਨਜਾਇਜ਼ ਗ੍ਰਿਫ਼ਤਾਰੀਆਂ ਤੇ ਬੇਗੁਨਾਹ ਲੋਕਾਂ ਨੂੰ ਨਜਾਇਜ਼ ਤੌਰ ‘ਤੇ ਅਦਾਲਤੀ ਪ੍ਰਕਿਰਿਆ ਵਿੱਚ ਉਲਝਾਉਣ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਅਗਵਾਈ ਵਿੱਚ ਥਾਣਾ ਮਕਸੂਦਾਂ ਅੱਗੇ ਅੱਜ ਸ਼ੁੱਕਰਵਾਰ ਨੂੰ ਪ੍ਰਦਰਸ਼ਨ ਕੀਤਾ ਗਿਆ। ਇਸ ਦੀ […]

Continue Reading

*ਖੇਡ ਜਗਤ ਦੇ ਅਰਸ਼ੋ ਬੇਵਕਤੇ ਟੁੱਟਿਆ ਅਣਗੋਲਿਆ ਸਿਤਾਰਾ– ਓਲੰਪੀਅਨ ਮੁਹਿੰਦਰ ਸਿੰਘ ਮੁਣਸ਼ੀ*

ਜਲੰਧਰ 7 ਨਵੰਬਰ (ਜਸਪਾਲ ਕੈਂਥ) – ਅੱਜ ਭਾਰਤੀ ਹਾਕੀ ਦੀ ਹੋਂਦ ਦੇ 100 ਸਾਲਾ ਇਤਿਹਾਸਕ ਸ਼ੁਰੂਆਤੀ ਦਿਹਾੜੇ ਨੂੰ ਮਨਾਉਣ ਮੌਕੇ 🏆ਸੰਸਾਰ ਭਰ ‘ਚ ਭਾਰਤ 🇮🇳ਦਾ ਨਾਂ ਰੌਸ਼ਨ ਕਰਨ ਵਾਲੀ 1975 ਵਰਲੱਡ🏆 ਕੱਪ ਜੇਤੂ 🏑ਭਾਰਤੀ ਹਾਕੀ ਟੀਮ🇮🇳 ਦੇ ਅਣਗੋਲੇ ਸਿਤਾਰੇ 🌟ਓਲੰਪੀਅਨ ਮੁਹਿੰਦਰ ਸਿੰਘ ਮੁੱਣਸ਼ੀ ਨੂੰ ਜਿਥੇ ਅੱਜ ਤਕ ਮੌਕੇ ਦੀਆਂ ਕੇਂਦਰੀ ਤੇ ਸੂਬਾ ਸਰਕਾਰਾਂ ਵਲੋਂ ਅਣਗੋਲਿਆ ਕੀਤਾ […]

Continue Reading

*ਅਮਰੀਕਾ ਵਿੱਚ ਅੰਮ੍ਰਿਤਧਾਰੀ ਸਿੰਘ ਸਵਰਨਜੀਤ ਸਿੰਘ ਖਾਲਸਾ ਦੇ ਮੇਅਰ ਬਣਨ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਉਹਨਾਂ ਦੇ ਪਿਤਾ ਪਰਮਿੰਦਰ ਪਾਲ ਸਿੰਘ ਖਾਲਸਾ ਨੂੰ ਸਨਮਾਨਿਤ ਕੀਤਾ*

ਜਲੰਧਰ (ਜਸਪਾਲ ਕੈਂਥ )-ਅਮਰੀਕਾ ਵਿੱਚ ਕੋਨਿਕਟੀਕਟ ਦੇ ਨੋਰਵਿਚ ਨਗਰ ਦੇ ਪਹਿਲੇ ਸਿੱਖ ਮੇਅਰ ਬਣ ਕੇ ਸਰਦਾਰ ਸਵਰਨਜੀਤ ਸਿੰਘ ਖਾਲਸਾ ਜੋ ਕਿ ਅੰਮ੍ਰਿਤ ਧਾਰੀ ਸਿੰਘ ਹਨ ਤੇ ਜਲੰਧਰ ਦੇ ਸਿੱਖ ਆਗੂ ਪਰਮਿੰਦਰ ਪਾਲ ਸਿੰਘ ਖਾਲਸਾ ਸਪੁੱਤਰ ਹਨ ਨੇ ਸਮੁੱਚੀ ਸਿੱਖ ਕੌਮ ਦੇ ਪੰਜਾਬ ਦਾ ਨਾਮ ਸਾਰੀ ਦੁਨੀਆਂ ਵਿੱਚ ਰੋਸ਼ਨ ਕੀਤਾ ਸਵਰਨਜੀਤ ਸਿੰਘ ਖਾਲਸਾ ਦੇ ਦਾਦਾ ਜੀ […]

Continue Reading

*ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਵਿੱਚ ਇੱਕ ਨਵਾਂ ਸੂਰਜ ਉੱਗਿਆ —*ਕਨੈਕਟੀਕਟ ਦੇ ਨੌਰਵਿਚ ਨਗਰ ਵਿੱਚ ਸਵਰਨਜੀਤ ਸਿੰਘ ਖ਼ਾਲਸਾ ਪਹਿਲੇ ਸਿੱਖ ਮੇਅਰ ਬਣੇ*

ਜਲੰਧਰ ( ਜਸਪਾਲ ਕੈਂਥ)-ਸਵਰਨਜੀਤ ਸਿੰਘ ਖਾਲਸਾ ਦੀ ਜਿੱਤ ਨੌਰਵਿਚ ਨਗਰ ਵਿੱਚ ਮੇਅਰ ਵਜੋਂ ਜਿੱਤ ਨਾ ਸਿਰਫ਼ ਇੱਕ ਸ਼ਹਿਰ ਦੀ, ਸਗੋਂ ਪੂਰੇ ਪੰਥ ਤੇ ਪੰਜਾਬ ਲਈ ਰੌਸ਼ਨੀ ਬਣ ਗਈ ਕਿ ਸਿੱਖ ਕਿਰਦਾਰ ਸਦਕਾ ਲੋਕਾਂ ਨੂੰ ਜਿਤਿਆ ਜਾ ਸਕਦਾ ਜੋ ਸਤਿਗੁਰੂ ਦਾ ਉਪਦੇਸ਼ ਹੈ। ਨੌਰਵਿਚ ਦੀ ਰਾਤ ਚਮਕ ਉੱਠੀ ਰਾਤ ਦੇ ਬਾਰ੍ਹਾਂ ਵਜੇ, ਜਦੋਂ ਲਾ ਸਟੈੱਲਾ ਪਿੱਜ਼ੇਰੀਆ […]

Continue Reading

*ਪਹਿਲੀ ਮਹਿਲਾ ਪ੍ਰਧਾਨ ਮੰਤਰੀ ਨੂੰ ਦਿੱਤੀ ਸ਼ਰਧਾਂਜਲੀ ਸ਼ਿਵਸੈਨਾ ਲੋਇੰਨ ਨੇ*

ਜਲੰਧਰ 1 ਨਵੰਬਰ (ਮਨੀ ਕੁਮਾਰ ਅਰੋੜਾ) ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਸ਼ਹਾਦਤ ਨੂੰ ਤਾਜ਼ਾ ਕਰਦੇ ਹੋਏ ਅੱਜ ਉਨ੍ਹਾਂ ਦੀ ਬਰਸੀ ਨੂੰ ਸਮਰਪਿਤ ਸੰਖੇਪ ਜਿਹਾ ਪ੍ਰੋਗਰਾਮ ਸ਼ਿਵਸੈਨਾ ਲੋਇੰਨ ਦੇ ਸਭ ਦਫ਼ਤਰ ਦੋਆਬਾ ਮਾਰਕੀਟ ਵਿੱਚ ਗਲੋਬਲ ਮੀਡੀਆ ਨੈੱਟਵਰਕ ਅਤੇ ਤਹਿਲਕਾ ਐਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਪੰਜਾਬ ਯੁਵਾ ਪ੍ਰਧਾਨ ਮਨੀ ਕੁਮਾਰ ਅਰੋੜਾ ਦੀ […]

Continue Reading

*ਸਿੱਖ ਸੇਵਕ ਸੁਸਾਇਟੀ ਵੱਲੋਂ ਹੜ੍ਹ ਪੀੜਤ ਪਿੰਡ ਮੰਡਾਲਾ ਛੰਨਾ ਦੀ ਸੇਵਾ ਨਿਭਾਈ ਅਤੇ ਫ੍ਰੀ ਬੀਜ ਵੰਡ ਸਮਾਗਮ ਦਾ ਐਲਾਨ ,ਮੰਡਾਲਾ ਛੰਨਾ ਦੇ ਗ੍ਰੰਥੀ ਸਿੰਘ ਲਈ ਕਪੜਿਆਂ ਦਾ ਕਾਰੋਬਾਰ ਖੋਲਣ ਦੀ ਦਿੱਤੀ ਸਹੂਲਤ -ਖਾਲਸਾ*

ਜਲੰਧਰ (ਜਸਪਾਲ ਕੈਂਥ)- ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਦੀ ਸੇਵਾ ਅਤੇ ਪੁਨਰਵਾਸ ਲਈ ਵਿਆਪਕ ਯਤਨਾਂ ਦੀ ਸ਼ੁਰੂਆਤ ਕੀਤੀ ਹੈ। ਸਿਖ ਸੇਵਕ ਸੁਸਾਇਟੀ ਦੇ ਮੁਖ ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਦੇ ਕਈ ਖੇਤਰਾਂ ਵਿੱਚ ਆਏ ਹੜ੍ਹਾਂ ਨੇ ਬਹੁਤ […]

Continue Reading