*ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ*
ਚੰਡੀਗੜ੍ਹ, 12 ਮਾਰਚ:(ਜਸਪਾਲ ਕੈਂਥ)-ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ), ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ […]
Continue Reading




