*ਪੰਜਾਬ ਪ੍ਰੈੱਸ ਕਲੱਬ ਵਿੱਚ ਗੈਰ-ਮੈਂਬਰਾਂ ਦੇ ਦਾਖਲੇ ਦੀ ਪੂਰੀ ਤਰ੍ਹਾਂ ਮਨਾਹੀ*
ਜਲੰਧਰ, 19 ਅਪ੍ਰੈਲ, (ਜਸਪਾਲ ਕੈਂਥ)-ਪੰਜਾਬ ਪ੍ਰੈੱਸ ਕਲੱਬ ਦੇ ਗਵਰਨਿੰਗ ਕੌਂਸਲ ਵੱਲੋਂ ਕੱਲ੍ਹ ਕਲੱਬ ਦੀ ਚਾਰਦੀਵਾਰੀ ਅੰਦਰ ਗੈਰ-ਮੈਂਬਰਾਂ ਨਾਲ ਜੁੜੇ ਲੜਾਈ ਦੇ ਘਟਨਾ-ਚੱਕਰ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਕੌਂਸਲ ਵੱਲੋਂ ਇਸ ਮਾਮਲੇ ਸਬੰਧੀ ਅੱਜ ਬੁਲਾਈ ਗਈ ਮੀਟਿੰਗ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਕਲੱਬ ਦੇ ਅਨੁਸ਼ਾਸਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ […]
Continue Reading




