*ਆਪ ਸਰਕਾਰ ਦੇ ਜਬਰ ਦੇ ਵਿਰੋਧ ਵਿੱਚ ਬਸਪਾ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ,ਆਪ ਸਰਕਾਰ ਦਾ ਪੁਤਲਾ ਫੂਕਿਆ*
ਜਲੰਧਰ (ਜਸਪਾਲ ਕੈਂਥ )-ਬਰਨਾਲਾ ਵਿੱਚ ਸਫ਼ਾਈ ਮੁਲਾਜ਼ਮਾਂ ਤੇ ਖੰਨਾ ਵਿੱਚ ਨਰੇਗਾ ਵਰਕਰਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਸੋਮਵਾਰ ਨੂੰ ਡੀਸੀ ਦਫਤਰ ਦੇ ਬਾਹਰ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਪ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਬਸਪਾ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਐਡਵੋਕੇਟ ਤੇ ਜ਼ੋਨ […]
Continue Reading