*ਦਿਨੇਸ਼ ਢੱਲ ਦੀ ਜਲੰਧਰ ਨੌਰਥ ਦੇ ਹਲਕਾ ਇੰਚਾਰਜ ਵਜੋਂ ਛੁੱਟੀ, ਵਨੀਤ ਧੀਰ ਨੂੰ ਮਿਲੀ ਜ਼ਿੰਮੇਵਾਰੀ*

ਜਲੰਧਰ (ਜਸਪਾਲ ਕੈਂਥ): ਜਲੰਧਰ ਨੌਰਥ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਤਬਦੀਲੀ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਨੇ ਦਿਨੇਸ਼ ਢੱਲ ਉਰਫ਼ ਕਾਲੀ ਨੂੰ ਜਲੰਧਰ ਨੌਰਥ ਦੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪਾਰਟੀ ਵੱਲੋਂ ਉਨ੍ਹਾਂ ਦੀ ਥਾਂ ਜਲੰਧਰ ਦੇ ਮੇਅਰ ਸ੍ਰੀ ਵਨੀਤ ਧੀਰ ਨੂੰ ਹਲਕਾ ਨੌਰਥ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ […]

Continue Reading