*ਮੁਲਾਜ਼ਮਾਂ ਨਾਲ ਕੀਤਾ ਵਾਅਦਾ ਤੋੜ ਕੇ ਜਲੰਧਰ ਮੀਟਿੰਗ ਟਾਲਣਾ ਮੁੱਖ ਮੰਤਰੀ ਦਾ ਤਾਨਾਸ਼ਾਹੀ ਰਵਈਆ—ਡਾਕਟਰ ਅਵਤਾਰ ਸਿੰਘ ਕਰੀਮਪੁਰੀ*

ਜਲੰਧਰ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਗਏ ਮੌਜੂਦਾ ਸਰਕਾਰੀ ਕਰਮਚਾਰੀਆਂ ਅਤੇ ਰਿਟਾਇਰਡ ਪੈਨਸ਼ਨਰਾਂ ਦਾ ਪੂਰਨ ਸਮਰਥਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਖ-ਵੱਖ ਜਥੇਬੰਦੀਆਂ ਪ੍ਰਤੀ ਅਪਣਾਏ ਰਵੱਈਏ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ‘ਪੰਜਾਬ ਸੰਭਾਲੋ ਮੁਹਿਮ’ […]

Continue Reading

*ਜਲੰਧਰ ਛਾਉਣੀ ਤੋਂ ਨੌਜਵਾਨ ਆਗੂ ਮਲਕੀਤ ਸਿੰਘ ਸੁਭਾਨਾ ਦਾ ਦਾਅਵਾ ਮਜ਼ਬੂਤ, ‘ਆਪ’ ਦੀ ਟਿਕਟ ਦੌੜ ਵਿੱਚ ਸਭ ਤੋਂ ਅੱਗੇ ਹੋਣ ਦੀ ਚਰਚਾ*

ਜਲੰਧਰ (ਜਸਪਾਲ ਕੈਂਥ) — ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਸੰਭਾਵਿਤ ਉਮੀਦਵਾਰੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌੜ ਵਿੱਚ ਜਲੰਧਰ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਨੌਜਵਾਨ ਆਗੂ ਮਲਕੀਤ ਸਿੰਘ ਸੁਭਾਨਾ ਦਾ ਦਾਅਵਾ ਮਜ਼ਬੂਤ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਉਨ੍ਹਾਂ ਨੂੰ ਸੰਭਾਵਿਤ ਉਮੀਦਵਾਰਾਂ ਵਿੱਚ […]

Continue Reading

*ਪ੍ਰਦੀਪ ਸਿੰਘ ਬਸਰਾ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਦੁਆਬਾ ਜੋਨ ਦਾ ਮੀਡੀਆ ਕੋਆਰਡੀਨੇਟਰ ਕੀਤਾ ਨਿਯੁਕਤ*

ਜਲੰਧਰ (ਜਸਪਾਲ ਕੈਂਥ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਸੀਨੀਅਰ ਪੱਤਰਕਾਰ ਸ. ਪ੍ਰਦੀਪ ਸਿੰਘ ਬਸਰਾ ਨੂੰ ਦੁਆਬਾ ਜੋਨ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ, ਸਮਰਪਣ ਅਤੇ ਪੱਤਰਕਾਰੀ ਖੇਤਰ ਵਿੱਚ ਲੰਮੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੀਡੀਆ […]

Continue Reading

*ਜਲੰਧਰ ’ਚ ਸਪਾ ਸੈਂਟਰ ਦੀ ਆੜ ’ਚ ਕਥਿਤ ਦੇਹ ਵਪਾਰ ਦਾ ਪਰਦਾਫਾਸ਼, 4 ਗ੍ਰਿਫ਼ਤਾਰ; 2 ਲੜਕੀਆਂ ਰੈਸਕਿਊ*

ਜਲੰਧਰ, 25 ਅਗਸਤ (ਜਸਪਾਲ ਕੈਂਥ): ਕਮਿਸ਼ਨਰੇਟ ਪੁਲਿਸ ਜਲੰਧਰ ਨੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਛੋਟਾ ਬਰਾਦਰੀ ਪਾਰਟ-2 ਸਥਿਤ ਗੋਲਡਨ ਐਵੇਨਿਊ ਮਾਰਕੀਟ ਦੇ A ONE SPA AND SALOON ’ਤੇ ਛਾਪੇਮਾਰੀ ਕਰਕੇ ਕਥਿਤ ਦੇਹ ਵਪਾਰ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਦੋ ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। […]

Continue Reading

*ਜਲੰਧਰ ਵਿੱਚ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰ ਵੱਲੋਂ CIA ਸਟਾਫ ਦੇ SI ਸਮੇਤ ਤਿੰਨ ’ਤੇ ਗੰਭੀਰ ਦੋਸ਼*

ਜਲੰਧਰ (ਜਸਪਾਲ ਕੈਂਥ): ਪਿੰਡ ਜੰਡੂ ਸਿੰਘਾ ਵਿੱਚ ਸੋਮਵਾਰ ਸਵੇਰੇ ਇੱਕ ਨੌਜਵਾਨ ਨੇ ਘਰ ਦੇ ਪਿੱਛੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪਿੰਡ ਜੰਡੂ ਸਿੰਘਾ ਵਾਸੀ ਤਰਸੇਮ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਅਨੁਸਾਰ, 18 ਅਗਸਤ ਨੂੰ […]

Continue Reading

*जालंधर में अवैध कॉलोनी का मामला गरमाया: लिधड़ां में कृषि भूमि पर प्लॉटिंग के आरोप, पुड्डा के पास शिकायत दर्ज*

जालंधर (जसपाल कैंथ): जालंधर डेवलपमेंट अथॉरिटी (पुड्डा) के अधिकार क्षेत्र में आने वाले गांव लिधड़ां में कृषि भूमि पर कथित तौर पर अवैध कॉलोनी काटे जाने का मामला सामने आया है। इस संबंध में एक आरटीआई एक्टिविस्ट द्वारा पुड्डा अधिकारियों को लिखित शिकायत देकर मामले की उच्चस्तरीय जांच करवाने तथा दोषियों के खिलाफ सख्त कार्रवाई […]

Continue Reading

*पंजाब यूथ रन की शानदार सफलता ने बढ़ाया युवाओं का जोश काकू आहलूवालिया ने जालंधरवासियों, युवाओं और पूरी टीम का किया दिल से धन्यवाद*

जालंधर (jaspal Kainth)-मॉडल टाउन, जालंधर में आम आदमी पार्टी के यूथ विंग द्वारा आयोजित 5 किलोमीटर पंजाब यूथ रन को मिली जबरदस्त सफलता और लोगों के उत्साह के लिए काकू आहलूवालिया ने जालंधरवासियों, विशेषकर युवाओं का तहेदिल से धन्यवाद किया। काकू आहलूवालिया ने कहा कि पंजाब यूथ रन में जालंधर के लोगों और युवाओं ने […]

Continue Reading

*ਜੇ ਪੰਜਾਬ ਵਿੱਚ ਸੱਚਮੁੱਚ ‘ਸਿੱਖਿਆ ਕ੍ਰਾਂਤੀ’ ਆਈ ਹੈ ਤਾਂ ਮੰਤਰੀਆਂ, ਵਿਧਾਇਕਾਂ ਤੇ ਅਫ਼ਸਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ*

ਐੱਸ.ਏ.ਐੱਸ. ਨਗਰ (ਮੋਹਾਲੀ), 23 ਅਗਸਤ (ਜਸਪਾਲ ਕੈਂਥ)-ਸਾਬਕਾ ਐਡੀਸ਼ਨਲ ਡਿਪਟੀ ਕੰਪਟਰੋਲਰ ਐਂਡ ਆਡੀਟਰ ਜਨਰਲ ਅਤੇ ਐਕਸ਼ਨ ਕਮੇਟੀ ਫਾਰ RTE ਐਕਟ, 2009 (ਪੰਜਾਬ) ਦੇ ਕਨਵੀਨਰ, ਓਂਕਾਰ ਨਾਥ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ 22 ਅਗਸਤ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਆਈ ਦੱਸੀ ਜਾ ਰਹੀ ‘ਸਿੱਖਿਆ ਕ੍ਰਾਂਤੀ’ ਬਾਰੇ ਇੱਕ […]

Continue Reading

*ਸਿੱਖਾਂ ‘ਤੇ ਵਧਦੇ ਨਸਲੀ ਹਮਲਿਆਂ ‘ਤੇ ਮੇਅਰ ਸਵਰਨਜੀਤ ਸਿੰਘ ਖ਼ਾਲਸਾ ਵੱਲੋਂ ਚਿੰਤਾ ,ਟਰੰਪ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ*

ਜਲੰਧਰ( ਜਸਪਾਲ ਕੈਂਥ)-ਅਮਰੀਕਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਵੱਧ ਰਹੀਆਂ ਨਫ਼ਰਤੀ ਘਟਨਾਵਾਂ ਅਤੇ ਅੰਕੜਿਆਂ ਦੀ ਅਸਲੀਅਤ ਨੂੰ ਲੈ ਕੇ ਮੇਅਰ ਸਵਰਨਜੀਤ ਸਿੰਘ ਖ਼ਾਲਸਾ ਦਾ ਤਾਜ਼ਾ ਬਿਆਨ ਇੱਕ ਗੰਭੀਰ ਚਿੰਤਾ ਪ੍ਰਗਟਾਈ ਹੈ। ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਵੱਲੋਂ ਜਾਰੀ ਅੰਕੜਿਆਂ ਨੂੰ ਜ਼ਮੀਨੀ ਹਕੀਕਤ ਦਾ ਮਹਿਜ਼ ਇੱਕ ਛੋਟਾ ਹਿੱਸਾ ਦੱਸਦਿਆਂ ਖਾਲਸਾ ਨੇ ਪ੍ਰਸ਼ਾਸਨਿਕ ਨੀਤੀਆਂ ਅਤੇ ਭਾਈਚਾਰਕ ਚੁਣੌਤੀਆਂ ਦੋਵਾਂ […]

Continue Reading

*ਇੰਨੋਸੈਂਟ ਹਾਰਟਸ ਵਿੱਚ ਨੰਨ੍ਹੇ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਤੱਕ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਆਜ਼ਾਦੀ ਦਿਵਸ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਗਰੁੱਪ, ਸਕੂਲ ਅਤੇ ਕਾਲਜ ਸਮੇਤ, ਵੱਖ-ਵੱਖ ਕੈਂਪਸਾਂ ਵਿੱਚ ਰੋਮਾਂਚਕ ਅਤੇ ਰਚਨਾਤਮਕ ਗਤੀਵਿਧੀਆਂ ਦੀ ਲੜੀ ਰਾਹੀਂ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਪ੍ਰੀ-ਪ੍ਰਾਇਮਰੀ ਪੱਧਰ ਤੋਂ ਲੈ ਕੇ ਕਾਲਜ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਾਰੇ ਕੈਂਪਸਾਂ ਨੂੰ ਕੇਸਰੀ, ਚਿੱਟੇ ਅਤੇ ਹਰੇ ਰੰਗ ਦੀ ਤਿਰੰਗੀ […]

Continue Reading