*ਬਸਪਾ ਵੱਲੋਂ ਕੱਢੀ ਜਾ ਰਹੀ ਸ੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ ਨੇ ਵੱਡੇ ਜਨ ਅੰਦੋਲਨ ਦਾ ਰੂਪ ਧਾਰਿਆ*
ਜਲੰਧਰ (ਜਸਪਾਲ ਕੈਂਥ )- ਬਹੁਜਨ ਸਮਾਜ ਪਾਰਟੀ ਵੱਲੋਂ ਕੱਢੀ ਜਾ ਰਹੀ ਸ੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ ਨੇ ਵੱਡੇ ਜਨ ਅੰਦੋਲਨ ਦਾ ਰੂਪ ਧਾਰ ਲਿਆ ਹੈ। ਤੁਗਲਕਾਬਾਦ ਤੋਂ ਧੁਲੇਤਾ ਤੱਕ ਕੱਢੀ ਜਾ ਰਹੀ ਇਸ ‘ਪ੍ਰਾਧੀਨਤਾ ਦਾ ਅੰਤ ਤੇ ਬੇਗਮਪੁਰੇ ਦਾ ਸੰਕਲਪ’ ਯਾਤਰਾ ਦਾ ਸਵਾਗਤ ਕਰਨ ਲਈ ਲੋਕ ਹਜ਼ਾਰਾਂ ਦੀ ਗਿਣਤੀ ਵਿੱਚ ਸੜਕਾਂ ਤੇ ਆ ਰਹੇ ਹਨ। […]
Continue Reading

