*ਜਲੰਧਰ ’ਚ ਸਪਾ ਸੈਂਟਰ ਦੀ ਆੜ ’ਚ ਕਥਿਤ ਦੇਹ ਵਪਾਰ ਦਾ ਪਰਦਾਫਾਸ਼, 4 ਗ੍ਰਿਫ਼ਤਾਰ; 2 ਲੜਕੀਆਂ ਰੈਸਕਿਊ*

ਜਲੰਧਰ, 25 ਅਗਸਤ (ਜਸਪਾਲ ਕੈਂਥ): ਕਮਿਸ਼ਨਰੇਟ ਪੁਲਿਸ ਜਲੰਧਰ ਨੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਛੋਟਾ ਬਰਾਦਰੀ ਪਾਰਟ-2 ਸਥਿਤ ਗੋਲਡਨ ਐਵੇਨਿਊ ਮਾਰਕੀਟ ਦੇ A ONE SPA AND SALOON ’ਤੇ ਛਾਪੇਮਾਰੀ ਕਰਕੇ ਕਥਿਤ ਦੇਹ ਵਪਾਰ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਦੋ ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। […]

Continue Reading