*ਪ੍ਰਦੀਪ ਸਿੰਘ ਬਸਰਾ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਦੁਆਬਾ ਜੋਨ ਦਾ ਮੀਡੀਆ ਕੋਆਰਡੀਨੇਟਰ ਕੀਤਾ ਨਿਯੁਕਤ*
ਜਲੰਧਰ (ਜਸਪਾਲ ਕੈਂਥ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਸੀਨੀਅਰ ਪੱਤਰਕਾਰ ਸ. ਪ੍ਰਦੀਪ ਸਿੰਘ ਬਸਰਾ ਨੂੰ ਦੁਆਬਾ ਜੋਨ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ, ਸਮਰਪਣ ਅਤੇ ਪੱਤਰਕਾਰੀ ਖੇਤਰ ਵਿੱਚ ਲੰਮੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੀਡੀਆ […]
Continue Reading




