*ਇੰਨੋਸੈਂਟ ਹਾਰਟਸ ਸਕੂਲ ਵਿੱਚ ਖੁਸ਼ੀ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ ਜਨਮ ਅਸ਼ਟਮੀ ਉਤਸਵ*

ਜਲੰਧਰ (ਜਸਪਾਲ ਕੈਂਥ)-ਇੰਨੋਸੈਂਟ ਹਾਰਟਸ ਸਕੂਲ ਦੇ ਪ੍ਰੀ-ਪ੍ਰਾਇਮਰੀ ਸਕੂਲ (ਬਾਲਵਾਟਿਕਾ) ਅਤੇ ਪ੍ਰਾਇਮਰੀ ਵਿੰਗ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ-ਜੰਡਿਆਲਾ ਰੋਡ, ਨੂਰਪੁਰ ਰੋਡ ਅਤੇ ਕਪੂਰਥਲਾ ਰੋਡ) ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਉਮੰਗ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਇਸ ਪਾਵਨ ਤਿਉਹਾਰ ਮੌਕੇ ਸਕੂਲ ਦਾ ਮਾਹੌਲ ਖੁਸ਼ੀ, ਭਗਤੀ […]

Continue Reading