*ਸਿੱਖ ਸੇਵਕ ਸੁਸਾਇਟੀ ਵੱਲੋਂ ਲੋੜਵੰਦ ਕਿਰਤੀਆਂ ਦੀਆਂ ਅੱਖਾਂ ਦੇ ਮੁਫ਼ਤ ਇਲਾਜ ਤੇ ਅਪਰੇਸ਼ਨ ਕਰਵਾਏ*
ਜਲੰਧਰ (ਜਸਪਾਲ ਕੈਂਥ)-ਸਮਾਜ ਭਲਾਈ ਅਤੇ ਲੋਕ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਪ੍ਰਮੁੱਖ ਜਥੇਬੰਦੀ ‘ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ’ ਵੱਲੋਂ ਕਿਰਤੀ ਅਤੇ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੀ ਸਿਹਤ ਸੰਭਾਲ ਲਈ ਅਹਿਮ ਉਪਰਾਲਾ ਕਰਦਿਆਂ ਅੱਖਾਂ ਦੇ ਲੋੜਵੰਦ ਮਰੀਜ਼ਾਂ ਦਾ ਭਾਟੀਆ ਹਸਪਤਾਲ ਤੋਂ ਮੁਫ਼ਤ ਇਲਾਜ ਅਤੇ ਅਪਰੇਸ਼ਨ ਕਰਵਾਇਆ ਗਿਆ। ਇਸ ਮੌਕੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਿੱਖ ਸੇਵਕ […]
Continue Reading

