*ਸ੍ਰੀ ਗੀਤਾ ਭਵਨ ਲੋਹੀਆਂ ਖਾਸ ਵਿਖੇ ਪਹਿਲਾ ਮੂਰਤੀ ਸਥਾਪਨਾ ਦਿਵਸ ਅਤੇ ਨੰਦ ਉਤਸਵ ਸ਼ਰਧਾ ਨਾਲ ਮਨਾਇਆ*
ਲੋਹੀਆਂ ਖਾਸ, 7 ਸਤੰਬਰ (ਰਾਜੀਵ ਕੁਮਾਰ ਬੱਬੂ): ਸ੍ਰੀ ਗੀਤਾ ਭਵਨ ਨਰਮਦੇਸ਼ਵਰ ਮਹਾਦੇਵ ਮੰਦਰ, ਲੋਹੀਆਂ ਖਾਸ ਵਿਖੇ ਪਹਿਲਾ ਮੂਰਤੀ ਸਥਾਪਨਾ ਦਿਵਸ ਅਤੇ ਨੰਦ ਉਤਸਵ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਧਾਰਮਿਕ ਸਮਾਗਮ ਦਾ ਆਨੰਦ ਮਾਣਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਬੀਬੀ ਰਣਜੀਤ ਕੌਰ ਕਾਕੜ ਕਲਾਂ […]
Continue Reading

