*ਰਾਜ ਭਾਗ ਅਤੇ ਹੱਕਾਂ ਦੀ ਪ੍ਰਾਪਤੀ ਲਈ ਸਮਾਜ ਨੂੰ ਘਰਾਂ ਤੋਂ ਬਾਹਰ ਨਿਕਲ ਕੇ ਸੰਘਰਸ਼ ਕਰਨਾ ਪਵੇਗਾ- ਐਡਵੋਕੇਟ ਬਲਵਿੰਦਰ ਕੁਮਾਰ*

ਜਲੰਧਰ (ਜਸਪਾਲ ਕੈਂਥ): ਆਦਮਪੁਰ ਵਿਖੇ 9 ਅਕਤੂਬਰ ਨੂੰ ਹੋ ਰਹੀ ‘ਬਸਪਾ ਸਰਕਾਰ ਬਣਾਓ’ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪਿੰਡ ਢੱਡਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪੰਜਾਬ ਦੇ ਦਫ਼ਤਰ ਇੰਚਾਰਜ ਇੰਜੀਨੀਅਰ ਜਸਵੰਤ ਰਾਏ ਵੀ […]

Continue Reading