*ਸ਼ਗਨ ਪੈਲੇਸ ਵਿਖੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਡੈਲੀਗੇਟ ਮੀਟਿੰਗ*

ਗੋਰਾਇਆ, 5 ਅਕਤੂਬਰ (ਰਾਜੀਵ ਕੁਮਾਰ ਬੱਬੂ )-ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਡੈਲੀਗੇਟ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜੁਝਾਰ ਸਿੰਘ ਦੀ ਦੇਖ-ਰੇਖ ਹੇਠ ਗੁਰਾਇਆਂ ਦੇ ਸ਼ਗੁਨ ਪੈਲਸ ਵਿਖੇ ਰ ਕਰਵਾਈ ਗਈ। ਮੀਟਿੰਗ ਦੌਰਾਨ ਪੰਜਾਬ ਭਰ ਤੋਂ ਪਹੁੰਚੇ ਫੋਟੋਗ੍ਰਾਫਰਾਂ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਫੋਟੋਗ੍ਰਾਫਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ […]

Continue Reading