*ਭਗਵੰਤ ਮਾਨ ਦੇ ਕੈਂਪ ਦਫ਼ਤਰ ਅਤੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ’ਤੇ CBI ਦੀ ਛਾਪੇਮਾਰੀ*

ਚੰਡੀਗੜ੍ਹ (ਜਸਪਾਲ ਕੈਂਥ)-ਕੇਂਦਰੀ ਜਾਂਚ ਬਿਊਰੋ (CBI) ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਅਤੇ ਉਨ੍ਹਾਂ ਦੇ ਓਐਸਡੀ (Officer on Special Duty) ਰਾਜਬੀਰ ਸਿੰਘ ਘੁੰਮਣ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਛਾਪੇਮਾਰੀ ਕੀਤੀ। ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ’ਤੇ CBI ਦੀ ਕਾਰਵਾਈ ਸ਼ਾਮ ਕਰੀਬ 6:15 ਵਜੇ ਸ਼ੁਰੂ ਹੋਈ। ਇਹ ਕਾਰਵਾਈ ਪੰਜਾਬ ਅਤੇ […]

Continue Reading