*ਪਿੰਡ ਬਘੇਲਾ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਫੜਿਆ ਪੱਲਾ*

ਸ਼ਾਹਕੋਟ (ਰਾਜੀਵ ਕੁਮਾਰ ਬੱਬੂ ): ਹਲਕਾ ਸ਼ਾਹਕੋਟ ਵਿੱਚ ਉਸ ਸਮੇਂ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਗਏ ਜਦੋਂ ਪਿੰਡ ਬਘੇਲਾ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਸ਼ਾਹਕੋਟ ਪਾਲਾ ਜਲਾਲਪੁਰ ਨੇ ਕਾਂਗਰਸ ਦੇ ਮੌਜੂਦਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ […]

Continue Reading

*ਬਸਪਾ ਦੀ ਜਲੰਧਰ ਜ਼ੋਨ ਦੀ ਆਦਮਪੁਰ ਰੈਲੀ ’ਚ ਠਾਠਾਂ ਮਾਰਦਾ ਇਕੱਠ*

ਆਦਮਪੁਰ (ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਅੱਜ ਸ਼ੁੱਕਰਵਾਰ ਨੂੰ ਆਦਮਪੁਰ ਵਿਖੇ ਹੋਈ ਜਲੰਧਰ ਜ਼ੋਨ ਦੀ ਰੈਲੀ ’ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਹੋਇਆ। ਬਸਪਾ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੇ ਪਰਿਨਿਰਵਾਣ ਦਿਵਸ ‘ਤੇ ਹੋਈ ਇਸ ਰੈਲੀ ਦੌਰਾਨ ਲੋਕਾਂ ਨੇ 2027 ਵਿੱਚ ਸੂਬੇ ’ਚ ਬਸਪਾ ਸਰਕਾਰ ਬਣਾਉਣ ਦਾ ਸੰਕਲਪ ਲਿਆ। ਬਸਪਾ ਦੇ ਸੂਬਾ ਪ੍ਰਧਾਨ […]

Continue Reading