*ਪਿੰਡ ਜੰਡੇ ਸਰਾਏ ਵਿੱਚ 30 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦਾ ਕੰਮ ਰੁਕਵਾਉਣ ਦਾ ਦੋਸ਼, ਪਿੰਡ ਵਾਸੀਆਂ ਵਿੱਚ ਰੋਸ*

ਜਲੰਧਰ (ਜਸਪਾਲ ਕੈਂਥ): ਪਿੰਡ ਜੰਡੇ ਸਰਾਏ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਖੇਡ ਸਟੇਡੀਅਮ ਦਾ ਕੰਮ ਰੁਕਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਅਨੁਸਾਰ, ਪਿੰਡ ਦੀ ਪੰਚਾਇਤ ਦੀ ਸਹਿਮਤੀ ਨਾਲ ਪੰਚਾਇਤੀ ਜ਼ਮੀਨ […]

Continue Reading