*ਛੇ ਸਾਲਾਂ ਬਾਅਦ ਮੁੜ ਇਕੱਠੇ ਹੋਏ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ*
ਨਵੀਂ ਦਿੱਲੀ (ਜਸਪਾਲ ਕੈਂਥ): ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਭਗ ਛੇ ਸਾਲਾਂ ਬਾਅਦ ਮੁੜ ਹੱਥ ਮਿਲਾਉਂਦਿਆਂ ਗੱਠਜੋੜ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹੋਈ ਪ੍ਰੈੱਸ ਕਾਨਫਰੰਸ […]
Continue Reading

