*69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਮੌਕੇ ਫਰਾਂਸ ਦੇ ਉੱਘੇ ਸਮਾਜ ਸੇਵਕ ਇਕਬਾਲ ਸਿੰਘ ਭੱਟੀ ਨੂੰ ਕੀਤਾ ਗਿਆ ਸਨਮਾਨਿਤ*

*ਚੀਫ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਇੰਦਰਬੀਰ ਸਿੰਘ ਨਿੱਝਰ ਨੇ ਵਿਸ਼ਵ ਅਤੇ ਭਾਰਤ ਭਰ ਤੋਂ, ਕਾਨਫਰੰਸ ਵਿੱਚ ਭਾਗ ਲੈ ਰਹੇ ਮਹਿਮਾਨਾਂ, ਉਘੀਆਂ ਸ਼ਖਸ਼ੀਅਤਾਂ, ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਜੀਅ ਆਇਆ ਆਖਦੇ ਹੋਏ ਸਭਨਾਂ ਦਾ ਦਿਲੋਂ ਧੰਨਵਾਦ ਵੀ ਕੀਤਾ* *ਚੀਫ ਖਾਲਸਾ ਦੀਵਾਨ ਨਾਮ ਦੀ ਸੰਸਥਾ ਦੀ ਸਥਾਪਨਾ 126 ਸਾਲ ਪਹਿਲਾਂ ਸ਼੍ਰੀ ਅੰਮ੍ਰਿਤਸਰ ਵਿਖ਼ੇ, ਸ਼੍ਰੋਮਣੀ […]

Continue Reading