*ਪੰਜਾਬ ਵਿੱਚ ਸਰਕਾਰ ਬਣਾਏਗੀ ਬਸਪਾ, ਸੂਬੇ ਨੂੰ ਕਰੇਗੀ ਨਸ਼ੇ, ਕਰਜ਼ੇ ਤੇ ਬੇਰੁਜ਼ਗਾਰੀ ਤੋਂ ਮੁਕਤ : ਆਕਾਸ਼ ਆਨੰਦ*

ਫਿਲੌਰ (ਜਲੰਧਰ) ( ਜਸਪਾਲ ਕੈਂਥ )-ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਵੀਰਵਾਰ ਨੂੰ ਸੰਵਿਧਾਨ ਦਿਵਸ ‘ਤੇ ਵੱਡੀ ਰੈਲੀ ਕਰਕੇ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦਾ ਵਿਗਲ ਵਜਾ ਦਿੱਤਾ। ਫਿਲੌਰ ਵਿੱਚ ਹੋਈ ਬਸਪਾ ਦੀ ਸੂਬਾ ਪੱਧਰੀ ਪੰਜਾਬ ਸੰਭਾਲੋ ਰੈਲੀ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਬਸਪਾ ਦੇ ਨੈਸ਼ਨਲ ਕਨਵੀਨਰ ਆਕਾਸ਼ ਆਨੰਦ ਨੇ ਐਲਾਨ ਕੀਤਾ ਕਿ ਇਸ ਵਾਰ […]

Continue Reading