ਚੰਡੀਗੜ੍ਹ, ਸਤੰਬਰ(ਜਸਪਾਲ ਕੈਂਥ)-ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ। ਪਤਾ ਲੱਗਾ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਿਤ ਹਨ ਜਿਸ ਕਾਰਨ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।