*ਕੋਟਕਪੂਰਾ ਗੋਲੀਕਾਂਡ-Sukbir ਸਿੰਘ ਬਾਦਲ SIT ਸਾਹਮਣੇ ਪੇਸ਼*

पंजाब
Spread the love

ਚੰਡੀਗੜ੍ਹ( ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਸੁਖਬੀਰ ਸਿੰਘ ਬਾਦਲ ਅੱਜ SIT ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਦੇ ਸੈਕਟਰ 32 ਪੁਲਿਸ ਹੈੱਡਕੁਆਰਟਰ ਵਿਖੇ ਪੁੱਜੇ। ਜਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੀਤੇ ਦਿਨੀਂ ਸੰਮਨ ਭੇਜਿਆ ਗਿਆ ਸੀ। ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਬਾਕੀ ਲੀਡਰ ਵੀ ਪੁੱਜੇ ਪਰ ਉਨ੍ਹਾਂ ਨੂੰ SIT ਨੇ ਬਾਹਰ ਬਿਠਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *