ਫਿਲੀਪੀਨਜ਼ (ਦਾ ਮਿਰਰ ਪੰਜਾਬ )-ਫਿਲੀਪੀਨਜ਼ ਵਿੱਚ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਏਐਫਪੀ ਨੇ ਸੁਰੱਖਿਆ ਬਲਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਦੱਖਣੀ ਫਿਲੀਪੀਨਜ਼ ਵਿੱਚ ਲੈਂਡਿੰਗ ਕਰਨ ਵੇਲੇ ਫੌਜੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਜਹਾਜ਼ ਵਿੱਚ ਘੱਟੋ-ਘੱਟ 85 ਲੋਕ ਸਵਾਰ ਸਨ। ਹਾਸਦੇ ਮਗਰੋਂ ਸੜ ਰਹੇ ਜਹਾਜ਼ ਦੇ ਮਲਬੇ ਤੋਂ 40 ਲੋਕਾਂ ਨੂੰ ਬਚਾਇਆ ਗਿਆ ਹੈ। ਬਚਾਅ ਕਾਰਜ ਅਜੇ ਵੀ ਜਾਰੀ ਹੈ।





