*ਸਿੱਧੂ ਦੀ ਤਾਜਪੋਸ਼ੀ ਸਮਾਗਮ ਤੇ ਜਾ ਰਹੀ ਬੱਸ ਸਰਕਾਰੀ ਬੱਸ ਨਾਲ ਟਕਰਾਈ 5 ਦੀ ਮੌਤ, ਲਈ ਜ਼ਖਮੀ*

पंजाब
Spread the love

ਮੋਗਾ (ਦਾ ਮਿਰਰ ਪੰਜਾਬ) -ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਚੰਡੀਗੜ੍ਹ ਜਾ ਰਹੀ ਇੱਕ ਬੱਸ ਦੂਜੀ ਬੱਸ ਨਾਲ ਟਕਰਾ ਗਈ ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਜਦ ਕਿ ਕਾਫੀ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉਕਤ ਘਟਨਾ ਮੋਗਾ ਅੰਮ੍ਰਿਤਸਰ ਮੁੱਖ ਮਾਰਗ ਪਿੰਡ ਲੁਹਾਰਾ ਕੋਲ ਵਾਪਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰ ਰਹੀ ਸੀ, ਜਿਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਬਹੁਤ ਸਾਰੇ ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅਤੇ ਮੋਗਾ ਮੋਗਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *