*ਬਹੁਜਨ ਸਮਾਜ ਪਾਰਟੀ ਨੇ ਲਖਵਿੰਦਰ ਸਿੰਘ ਲੱਖੀ ਨੂੰ ਟਾਂਡਾ ਵਿਧਾਨ ਸਭਾ ਹਲਕੇ ਤੋਂ ਸੰਭਾਵੀ ਉਮੀਦਵਾਰ ਐਲਾਨਿਆ*

पंजाब पॉलिटिक्स
Spread the love

ਜਲੰਧਰ (ਦਾ ਮਿਰ ਰ ਪੰਜਾਬ) ਬਹੁਜਨ ਸਮਾਜ ਪਾਰਟੀ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਾਂਡਾ ਵਿਧਾਨ ਸਭਾ ਹਲਕੇ ਤੋਂ ਲਖਵਿੰਦਰ ਸਿੰਘ ਲੱਖੀ ਨੂੰ ਪਾਰਟੀ ਦਾ ਸੰਭਾਵੀ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਲਖਵਿੰਦਰ ਸਿੰਘ ਲੱਖੀ ਨੇ ਆਪਣੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ਵਿਚ ਲੈ ਲਿਆ। ਪਾਰਟੀ ਨੇ ਉਹਨਾਂ ਨੂੰ ਟਾਂਡਾ ਹਲਕੇ ਤੋਂ ਇੰਚਾਰਜ ਵੀ ਨਿਯੁਕਤ ਕੀਤਾ ਹੈ। ਇਸ ਮੌਕੇ ਪੰਜਾਬ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ,ਭਗਵਾਨ ਸਿੰਘ ਚੌਹਾਨ,ਗੁਰਲਾਲ ਸੈਲਾ,ਐਡਵਕੇਟ ਰਣਜੀਤ ਸਿੰਘ,ਦਲਜੀਤ ਰਾਏ ਆਦਿ ਹਾਜਿਰ ਸਨ।

Leave a Reply

Your email address will not be published. Required fields are marked *