*15 ਪੰਜਾਬ ਪੁਲਿਸ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੂੰ ਚੀਫ਼ ਮਨਿਸਟਰ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ*

पंजाब
Spread the love

ਜਲੰਧਰ, 13 ਅਗਸਤ( ਦਾ ਮਿਰਰ ਪੰਜਾਬ)-ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਉਨ੍ਹਾਂ 15 ਪੰਜਾਬ ਪੁਲਿਸ ਅਧਿਕਾਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਚੋਣ ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਲਈ ਕੀਤੀ ਗਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਡਿਪਟੀ ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *