ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਨੇ ਇੰਦਰਾ ਗਾਂਧੀ ਸਮੇਤ ਕਈ ਸਟੇਟਸ ਸੋਸ਼ਲ ਮੀਡੀਆ ਤੇ ਪਾਏ ਸਨ ਜਿਸ ਕਾਰਨ ਉਹਨਾਂ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਸੀ। ਮਾਲਵਿੰਦਰ ਸਿੰਘ ਮਾਲੀ ਨੇ ਫੇਸਬੁੱਕ ਆਈਡੀ ਤੇ ਅਸਤੀਫੇ ਦਾ ਐਲਾਨ ਕੀਤਾ ਹੈ।
ਅਸਤੀਫੇ ਦੀ ਚਿੱਠੀ ਜੋ ਫੇਸਬੁੱਕ ਤੇ ਮਾਲਵਿੰਦਰ ਸਿੰਘ ਮਾਲੀ ਨੇ ਪਾਈ ਹੈ






