*ਬਹੁਜਨ ਸਮਾਜ ਪਾਰਟੀ ਵੱਲੋਂ 2022 ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ*

पंजाब पॉलिटिक्स
Spread the love

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਵੈਸਟ ਤੋਂ ਅਨਿਲ ਮੀਣੀਆ ਪਾਰਟੀ ਦੇ ਉਮੀਦਵਾਰ ਹੋਣਗੇ।

ਸ੍ਰੀ ਅਨਿਲ ਮੀਣੀਆ ਐਲਆਈਸੀ ਵਿੱਚ ਡਵੀਜ਼ਨਲ ਰਹਿ ਚੁੱਕੇ ਹਨ। ਉਨ੍ਹਾਂ ਨੂੰ ਕੁਮਾਰੀ ਮਾਇਆਵਤੀ ਦੇ ਭਤੀਜੇ ਅਕਾਸ਼ ਅਨੰਦ, ਰਾਜ ਸਭਾ ਮੈਂਬਰ ਰਾਮ ਜੀ ਗੌਤਮ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ , ਰਾਜ ਸਭਾ ਮੈਂਬਰ ਵਿਪੁਲ ਕੁਮਾਰ, ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ , ਕਰਤਾਰਪੁਰ ਤਾਂ ਸਭਾ ਹਲਕੇ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ, ਡਾਕਟਰ ਨਛੱਤਰ ਪਾਲ ਉਮੀਦਵਾਰ ਨਵਾ ਸ਼ਹਿਰ, ਦੀ ਹਾਜ਼ਰੀ ਵਿੱਚ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਬਸਪਾ ਵਰਕਰਾਂ ਨੇ ਅਨਿਲ ਮੀਣੀਆ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਹਨਾਂ ਦਾ ਮੂੰਹ ਮਿੱਠਾ ਵੀ ਕਰਵਾਇਆ।

Leave a Reply

Your email address will not be published. Required fields are marked *