*ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 6 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*

पंजाब पॉलिटिक्स
Spread the love

ਚੰਡੀਗੜ੍ਹ 1 ਸਤੰਬਰ (ਦਾ ਮਿਰਰ ਪੰਜਾਬ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 6 ਹੋਰ ਅਧਿਕਾਰਤ ਉਮੀਦਵਾਰਾਂ ਦਾ ਕੀਤਾ। ਇਸ ਅਨੁਸਾਰ ਵਿਧਾਨ ਸਭਾ ਹਲਕਾ ਮੌੜ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ , ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਸ. ਜੀਤ ਮਹਿੰਦਰ ਸਿੰਘ ਸਿੱਧੂ, ਕੋਟਕਪੁਰਾ ਤੋਂ ਸਾਬਕਾ ਵਿਧਾਇਕ ਸ. ਮਨਤਾਰ ਸਿੰਘ ਬਰਾੜ, ਫਰੀਦਕੋਟ ਤੋਂ ਸ. ਪਰਮਬੰਸ ਸਿੰਘ ਰੋਮਾਣਾ, ਜੈਤੋਂ ਐਸ.ਸੀ ਹਲਕੇ ਤੋਂ ਸ. ਸੂਬਾ ਸਿੰਘ ਬਾਦਲ ਅਤੇ ਮੁਕਤਸਰ ਹਲਕੇ ਤੋਂ ਮੌਜੂਦਾ ਵਿਧਾਇਕ ਸ. ਕੰਵਰਜੀਤ ਸਿੰਘ ਰੋਜੀ ਬਰਕੰਦੀ ਉਮੀਦਵਾਰ ਹੋਣਗੇ।

Leave a Reply

Your email address will not be published. Required fields are marked *