*ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨੋਟਿਸ ਜਾਰੀ*

पंजाब
Spread the love

ਵੁਲਵਰਹੈਂਪਟਨ (ਦਾ ਮਿਰਰ ਪੰਜਾਬ )-ਸਿਹਤ ਮੰਤਰਾਲੇ ਨੇ ਬ੍ਰਿਟੇਨ ਦੇ ਇੱਕ ਗੁਰਦੁਆਰੇ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਆਏ ਅਕਾਲ ਤਖਤ ਦੇ ਜਥੇਦਾਰ ਦੁਆਰਾ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। 12 ਸਤੰਬਰ ਨੂੰ ਸਾਰਾਗੜ੍ਹੀ ਸ਼ਹੀਦੀ ਸਮਾਰਕ ਦਾ ਉਦਘਾਟਨ ਕਰਨ ਲਈ ਬ੍ਰਿਟੇਨ ਪਹੁੰਚੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਯੂਕੇ ਦੇ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ, ਜਿਸ ‘ਤੇ ਸਰਕਾਰ ਦੀ ਅਪਰਾਧ ਸ਼ਾਖਾ ਨੇ ਗੁਰਦੁਆਰਾ ਕਮੇਟੀ ਨੂੰ ਬ੍ਰਿਟਿਸ਼ ਸਰਕਾਰ ਦੁਆਰਾ ਜਾਰੀ ਕੀਤੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ, ਜੋ ਕਿ ਇੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਆਏ ਸਨ, ਉਨ੍ਹਾਂ ਨੇ 10 ਦਿਨ ਰਹਿਣਾ ਸੀ ਜਿਸ ਤੋਂ 5 ਦਿਨਾਂ ਬਾਅਦ ਹੀ ਚਲੇ ਗਏ ਸਨ। ਗਿਆਨੀ ਹਰਪ੍ਰੀਤ ਸਿੰਘ ਨੂੰ 10000 ਪੌਂਡ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

Leave a Reply

Your email address will not be published. Required fields are marked *