ਜਲੰਧਰ 17 ਸਤੰਬਰ( ਦਾ ਮਿਰ ਰ ਪੰਜਾਬ)-ਰਣਧੀਰ ਸਿੰਘ ਬੈਣੀਵਾਲ ਸੂਬਾ ਇੰਚਾਰਜ (ਪੰਜਾਬ, ਹਰਿਆਣਾ ਤੇ ਚੰਡੀਗੜ੍ਹ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਦੱਸਿਆ ਜਾਂਦਾ ਹੈ ਕਿ ਵਿਧਾਨ ਸਭਾ ਦਸੂਹਾ ਤੋਂ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ ਸ਼ਰਮਾ) ਜੀ ਅਤੇ ਵਿਧਾਨ ਸਭਾ ਲੁਧਿਆਣਾ ਉਤਰੀ ਤੋਂ ਸ਼੍ਰੀ ਗੁਰਮੇਲ ਸਿੰਘ ਜੀਕੇ ਹਲਕਾ ਇੰਚਾਰਜ ਹੋਣਗੇ। ਭਵਿੱਖ ਵਿਚ ਬਸਪਾ ਵਲੋਂ ਐਲਾਨੇ ਗਏ ਹਲਕਾ ਇੰਚਾਰਜ ਸੰਭਾਵੀ ਉਮੀਦਵਾਰ ਹੋਣਗੇ।





