*ਚਰਨਜੀਤ ਸਿੰਘ ਚੰਨੀ ਬਣਨਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਾਈਕਮਾਨ ਨੇ ਲਗਾਈ ਮੋਹਰ*

पंजाब पॉलिटिक्स
Spread the love

ਚੰਡੀਗੜ੍ਹ ਦਾ ਮਿਰਰ ਪੰਜਾਬ)-ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਮੋਹਰ ਲਗਾਉਂਦੇ ਹੋਏ ਦਲਿਤ ਲੀਡਰ ਚਰਨਜੀਤ ਸਿੰਘ ਚੰਨੀ ਨੂੰ ਸਰਦਾਰੀ ਦਿੱਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿੱਚ ਪਹਿਲਾ ਦਲਿਤ ਲੀਡਰ ਮੁੱਖ ਮੰਤਰੀ ਬਣਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ-2022 ਦੇ ਮੱਦੇ ਨਜ਼ਰ ਦਲਿਤ ਲੀਡਰ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਵਾਧਾ ਕੀਤਾ ਹੈ, ਇਸੇ ਤਰ੍ਹਾਂ ਭਾਜਪਾ ਨੇ ਦਲਿਤ ਲੀਡਰ ਨੂੰ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਕੀਤਾ ਸੀ। ਇਸ ਤੋਂ ਪਹਿਲਾਂ ਹੀ ਕਾਂਗਰਸ ਨੇ ਆਪਣਾ ਮਾਸਟਰ ਸਟ੍ਰੋਕ ਲਗਾਉਂਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਲਗਾ ਦਿੱਤਾ ਹੈ।

Leave a Reply

Your email address will not be published. Required fields are marked *