ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕਾਂਗਰਸ ਹਾਈਕਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ ਜਿਸ ਵਿੱਚ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਇਸੇ ਤਰਾਂ ਜੋਗਿੰਦਰਪਾਲ ਢੀਂਗਰਾ ਨੂੰ ਵੀ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਲਜ਼ਾਰ ਇੰਦਰ ਚਾਹਲ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ।






