*ਅਨਿਰੁੱਧ ਤਿਵਾੜੀ ਰਾਜ ਦੇ ਮੁੱਖ ਸਕੱਤਰ ਨਿਯੁਕਤ ,ਵਿੰਨੀ ਮਹਾਜਨ ਨੂੰ ਹਟਾਇਆ*

पंजाब पॉलिटिक्स
Spread the love

ਚੰਡੀਗੜ੍ਹ ( ਦਾ ਮਿਰਰ ਪੰਜਾਬ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਸੀਨੀਅਰ ਆਈਏਐਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਰਾਜ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ।ਮੁੱਖ ਸਕੱਤਰ ਵਿੰਨੀ ਮਹਾਜਨ, ਜੋ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਨ ਨੂੰ ਚਰਨਜੀਤ ਸਿੰਘ ਚੰਨੀ ਨੇ ਹਟਾ ਦਿੱਤਾ ਹੈ। ਅਨਿਰੁੱਧ ਤਿਵਾੜੀ ਨੂੰ ਉਨ੍ਹਾਂ ਦੀ ਥਾਂ ‘ਤੇ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਹੈ।

Leave a Reply

Your email address will not be published. Required fields are marked *