ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ , ਇਹਨਾਂ ਵਿੱਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ ਅਤੇ ਭੋਆ ਵਿਧਾਨ ਸਭਾ ਹਲਕੇ ਤੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਹ ਕਲਾਵਾਂ ਦਾ ਐਲਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ ਹੈ।





