*ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਪੰਜ ਹੋਰ ਉਮੀਦਵਾਰਾਂ ਦਾ ਐਲਾਨ*

पंजाब पॉलिटिक्स
Spread the love

ਚੰਡੀਗੜ੍ਹ, 4 ਅਕਤੂਬਰ( ਦਾ ਮਿਰ ਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੇ 5 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਦਾਰ ਹੀਰਾ ਸਿੰਘ ਗਾਬੜੀਆ ਨੁੰ ਲੁਧਿਆਣਾ ਦੱਖਣੀ, ਵੀਰ ਸਿੰਘ ਲੋਪੋਕੇ ਨੁੰ ਰਾਜਾਸਾਂਸੀ, ਮੋਹਿੰਦਰਪਾਲ ਰਿਣਵਾ ਨੂੰ ਅਬੋਹਰ, ਡਾ. ਨਿਸ਼ਾਨ ਸਿੰਘ ਨੂੰ ਬੁਢਲਾਡਾ ਅਤੇ ਬਲਦੇਵ ਸਿੰਘ ਮਾਣੂਕੇ ਨੁੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।

Leave a Reply

Your email address will not be published. Required fields are marked *