ਕੈਪਟਨ ਹੋਏ ਅਕਾਲੀ ਦਲ ਚ ਸ਼ਾਮਿਲ, ਇਸ ਜਗ੍ਹਾ ਤੋਂ ਮਿਲੀ ਟਿਕਟ..

पंजाब पॉलिटिक्स
Spread the love

ਚੰਡੀਗੜ੍ਹ( ਦਾ ਮਿਰਰ ਪੰਜਾਬ )-ਕੈਪਟਨ ਹਰਮਿੰਦਰ ਸਿੰਘ ਸਾਬਕਾ ਚੇਅਰਮੈਨ ਮਿਲਕਫੈਡ ਅੱਜ ਆਪਣੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗੁਵਾਈ ਚ’ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਹਲਕਾ ਸੁਲਤਾਨਪੁਰ ਤੋਂ ਉਮੀਦਵਾਰ ਐਲਾਨਿਆ।

Leave a Reply

Your email address will not be published. Required fields are marked *