*ਸੌਦਾ ਸਾਧ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਮੁਲਜ਼ਮ ਦੋਸ਼ੀ ਕਰਾਰ*

देश
Spread the love

ਪੰਚਕੂਲਾ (ਦਾ ਮਿਰਰ ਪੰਜਾਬ)- ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਸਾਬਕਾ ਮੈਨੇਜਰ ਰਣਜੀਤ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੀਬੀਆਈ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਜੱਜ ਡਾਕਟਰ ਸੁਸ਼ੀਲ ਕੁਮਾਰ ਗਰਗ ਦੀ ਅਦਾਲਤ ਵਿੱਚ ਤਕਰੀਬਨ ਢਾਈ ਘੰਟਿਆਂ ਦੀ ਬਹਿਸ ਤੋਂ ਬਾਅਦ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।

Leave a Reply

Your email address will not be published. Required fields are marked *