*ਕਾਂਗਰਸ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਛੁੱਟੀ*

पंजाब पॉलिटिक्स
Spread the love

*ਦਾ ਮਿਰਰ ਪੰਜਾਬ*
ਨਵੀਂ ਦਿੱਲੀ, 22 ਅਕਤੂਬਰ :-ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੂੰ ਉਨ੍ਹਾਂ ਦੀ ਪੰਜਾਬ ਵਾਲੀ ਜ਼ਿੰਮੇਵਾਰੀ ਤੋਂ ਮੁਕਤ ਕਰਦਿਆਂ ਰਾਜਸਥਾਨ ਦੇ ਸੀਨੀਅਰ ਕਾਂਗਰਸ ਆਗੂ ਅਤੇ ਮੰਤਰੀ ਸ੍ਰੀ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਇਸ ਸੰਬੰਧੀ ਰਸਮੀ ਐਲਾਨ ਅੱਜ ਕਰ ਦਿੱਤਾ ਗਿਆ ਹੈ। ਉਹ ਪੰਜਾਬ ਦੇ ਨਾਲ ਨਾਲ ਚੰਡੀਗੜ੍ਹ ਕਾਂਗਰਸ ਦੇ ਵੀ ਇੰਚਾਰਜ ਹੋਣਗੇ।

Leave a Reply

Your email address will not be published. Required fields are marked *