*ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਐਡਵੋਕੇਟ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ*

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ) :- ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅਹਿਮ ਜ਼ਿੰਮੇਵਾਰੀ ਮਿਲੀ ਹੈ। ਐਡਵੋਕੇਟ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਾਇਆ ਗਿਆ ਹੈ।ਆਮ ਆਦਮੀ ਪਾਰਟੀ ਨੇ ਇਸ ਨਿਯੁਕਤੀ ‘ਤੇ ਸਵਾਲ ਚੁੱਕੇ ਹਨ, ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਕਿਹਾ ਕਿ ਕਾਂਗਰਸ ਪਾਰਟੀ ਘਰ-ਘਰ ਰੋਜ਼ਗਾਰ ਦੇ ਨਾਅਰੇ ਨੂੰ ਪੂਰਾ ਕਰ ਰਹੀ ਹੈ, ਪਰ ਕੁਝ ਬਦਲਾਅ ਨਾਲ। ਇਸ ਵਾਰ ਲਾਭਪਾਤਰੀ ਨੌਜਵਾਨ ਸੁਖਜਿੰਦਰ ਸਿੰਘ ਰੰਧਾਵਾ ਹਨ।

Leave a Reply

Your email address will not be published. Required fields are marked *