*ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ*

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)-: ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀ ਉਥਲ-ਪੁੱਥਲ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਤੋਂ ਬਾਅਦ ਬੁੱਧਵਾਰ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਐਡਵੋਕੇਟ ਬੇਰੀ ਨੇ ਅਸਤੀਫਾ ਐਡਵਕੇਟ ਜਨਰਲ ਏਪੀਐਸ ਦਿਓਲ ਨੂੰ ਪੰਜਾਬ ਸਰਕਾਰ ਵੱਲੋਂ ਹਟਾਏ ਜਾਣ ਦੇ ਵਿਰੋਧ ਵਿੱਚ ਦਿੱਤਾ ਗਿਆ ਹੈ।

Leave a Reply

Your email address will not be published. Required fields are marked *