*ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ*

पंजाब पॉलिटिक्स
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਇਨ੍ਹਾਂ ਵਿਚ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਦਿਹਾਤੀ ਤੋਂ ਜਸਪਾਲ ਸਿੰਘ ਬਿਟੂ ਚੱਠਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਨੌਜਵਾਨ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਤੱਕ ਅਕਾਲੀ ਦਲ ਨੇ ਕੁੱਲ 83 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ।

Leave a Reply

Your email address will not be published. Required fields are marked *