ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣੇ ਅਸਤੀਫੇ ਵਿਚ ਲਿਖਿਆ ਹੈ ਮੈਂ ਨਿੱਜੀ ਕਾਰਨਾਂ ਕਰਕੇ ਇਸ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਦੂਜੇ ਪਾਸੇ ਸ. ਮਨਜੀਤ ਸਿੰਘ ਸਿਰਸਾ ਅਸਤੀਫਾ ਦੇਣ ਤੋਂ ਬਾਅਦ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
