*ਨੌਜਵਾਨਾਂ ਦੇ ਦਿਲਾਂ ਦੀ ਧੜਕਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ*

पंजाब पॉलिटिक्स
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਦਾ ਸ਼ਾਮਲ ਹੋ ਗਏ ਹਨ। ਮੂਸੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜਿਆ ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਲਈ ਕ੍ਰਾਂਤੀਕਾਰੀ ਦਿਨ ਹੈ। ਮੂਸੇਵਾਲਾ ਦੇ ਇੱਕ ਬੋਲ ਉੱਤੇ ਨੌਜਵਾਨ ਜੋਸ਼ ਵਿੱਚ ਆ ਜਾਂਦੇ ਹਨ। ਮੂਸੇ ਵਾਲਾ ਦੇ ਪਿਤਾ ਇੱਕ ਫੌਜੀ ਹਨ।

Leave a Reply

Your email address will not be published. Required fields are marked *