*ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼*

पंजाब
Spread the love

ਅੰਮ੍ਰਿਤਸਰ, 18 ਦਸੰਬਰ- (ਦਾ ਮਿਰਰ ਪੰਜਾਬ )-ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਮੰਦਭਾਗੀ ਘਟਨਾ ਵਾਪਰੀ ਹੈ। ਇਕ ਸ਼ਰਾਰਤੀ ਵਿਅਕਤੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਕਤ ਸ਼ਰਾਰਤੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੀੜ੍ਹਾ ਸਹਿਬ ਦੇ ਕੋਲ ਜਾ ਪੁੱਜਾ ਸੀ ।ਇਸ ਮੌਕੇ ਮੌਜੂਦ ਸੇਵਾਦਾਰਾਂ ਵਲੋਂ ਸ਼ਰਾਰਤੀ ਅਨਸਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਕਤ ਸਾਰੀ ਘਟਨਾ ਉਸ ਸਮੇਂ ਵਾਪਰੀ ਜਦੋਂ ਪੀਟੀਸੀ ਨਿਊਜ਼ channel ਉਤੇ live ਕੀਰਤਨ ਚੱਲ ਰਿਹਾ ਸੀ।

Leave a Reply

Your email address will not be published. Required fields are marked *