ਲੁਧਿਆਣਾ (ਦਾ ਮਿਰਰ ਪੰਜਾਬ )-ਲੁਧਿਆਣਾ ਕੋਰਟ ਕੰਪਲੈਕਸ ਵਿਚ ਆਵੇ ਵੱਡਾ ਧਮਾਕਾ ਹੋਇਆ ਹੈ। ਪਤਾ ਲੱਗਾ ਹੈ ਕਿ ਇਸ ਧਮਾਕੇ ਵਿਚ ਤਿੰਨ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਲਿਜਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਲੁਧਿਆਣਾ ਦੀ ਪੁਰਾਣੀ ਫੋਟੋ ਵਿੱਚ ਧਮਾਕਾ ਹੋਇਆ ਹੈ। ਇਹ ਧਮਾਕਾ ਤੀਜੀ ਮੰਜ਼ਲ ਤੇ ਬਾਥਰੂਮ ਦੇ ਨਜ਼ਦੀਕ ਦੱਸਿਆ ਜਾ ਰਿਹਾ ਹੈ। ਇਹ ਧਮਾਕਾ ਇੰਨਾ ਜਬਰਦਸਤ ਸੀ ਕਿ ਨਜ਼ਦੀਕ ਕਈ ਇਮਾਰਤਾਂ ਪੂਰੀ ਤਰ੍ਹਾਂ ਹਿੱਲ ਗਈਆਂ।





