Skip to content
ਨਵੀਂ ਦਿੱਲੀ( ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ, ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ ਗਏ ਹਨ।ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿਨੇਸ਼ ਮੋਗੀਆ, ਰਾਜਦੇਵ ਖਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ।ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਜਾ ਰਿਹਾ ਹੈ।
Website Design and Developed by OJSS IT Consultancy, +91 7889260252,www.ojssindia.in