ਫਾਇਲ ਫੋਟੋ
ਚੰਡੀਗੜ੍ਹ (ਦਾ ਮਿਰਰ ਪੰਜਾਬ): ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਜਲਦੀ ਹੀ ਮੋਹ ਭੰਗ ਹੋ ਗਿਆ ਹੈ ਅਤੇ ਹੁਣ ਉਹ ਫਿਰ ਤੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਚੋਣ ਲੜਣ ਲਈ ਕਹੇਗੀ ਤਾਂ ਉਹ ਜ਼ਰੂਰ ਚੋਣ ਲੜਣਗੇ।





